Ganesh Chaturthi 2023: ਗਣੇਸ਼ ਚਤੁਰਥੀ ਦਾ ਤਿਉਹਾਰ ਮੁਕੇਸ਼ ਅੰਬਾਨੀ ਦੇ ਘਰ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਰੋਹ 'ਚ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ।