Cricketers Destroyed Their Career Due To Alcohol: ਵਿਸ਼ਵ ਕ੍ਰਿਕਟ 'ਚ ਕਈ ਅਜਿਹੇ ਖਿਡਾਰੀ ਹਨ, ਜਿਨ੍ਹਾਂ ਦੇ ਕਰੀਅਰ ਦੀ ਸ਼ੁਰੂਆਤ ਸ਼ਾਨਦਾਰ ਤਰੀਕੇ ਨਾਲ ਕੀਤੀ, ਪਰ ਅਚਾਨਕ ਕੁਝ ਗਲਤੀਆਂ ਕਾਰਨ ਉਨ੍ਹਾਂ ਦਾ ਕਰੀਅਰ ਬਰਬਾਦ ਹੋ ਗਿਆ।