ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚਾ ਤੇਲ (Crude Oil 2022) ਪਹਿਲੀ ਵਾਰ 80 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਪਹੁੰਚ ਗਿਆ ਹੈ। ਜਨਵਰੀ 2022 ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ 'ਚ ਇਹ ਸਭ ਤੋਂ ਵੱਡੀ ਗਿਰਾਵਟ ਹੈ।