Shivam Dube: ਆਈਪੀਐਲ ਵਿੱਚ ਚੇਨਈ ਸੁਪਰ ਕਿੰਗਜ਼ ਲਈ ਖੇਡਣ ਵਾਲੇ ਆਲਰਾਊਂਡਰ ਸ਼ਿਵਮ ਦੂਬੇ ਨੇ ਅੰਜੁਮ ਖਾਨ ਨਾਂ ਦੀ ਮੁਸਲਿਮ ਲੜਕੀ ਨਾਲ ਵਿਆਹ ਕੀਤਾ ਹੈ। ਸ਼ਿਵਮ ਅਤੇ ਅੰਜੁਮ ਦੀ ਪ੍ਰੇਮ ਕਹਾਣੀ ਬਹੁਤ ਦਿਲਚਸਪ ਹੈ।