ਹਲਦੀ ਵਿੱਚ ਕਰਕਿਊਮਿਨ ਮੌਜੂਦ ਹੁੰਦਾ ਹੈ। ਇਹ ਸਰੀਰ ਵਿੱਚ ਸੋਜ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਕਰਕਿਊਮਿਨ ਵਿੱਚ ਕੈਂਸਰ ਵਿਰੋਧੀ ਗੁਣ ਹੁੰਦੇ ਹਨ। ਇਹ ਕੈਂਸਰ ਸੈੱਲਾਂ ਦੇ ਵਾਧੇ ਅਤੇ ਫੈਲਣ ਨੂੰ ਰੋਕਣ ਵਿੱਚ ਮਦਦ ਕਰ ਸਕਦਾ ਹੈ। ਹਲਦੀ ਅੱਖਾਂ ਦੇ ਹੇਠਾਂ ਕਾਲੇ ਘੇਰਿਆਂ ਨੂੰ ਦੂਰ ਕਰਦੀ ਹੈ ਇਸ ਤੋਂ ਇਲਾਵਾ ਇਹ ਰੰਗ ਨੂੰ ਵੀ ਨਿਖਾਰਦੀ ਹੈ। ਕਰਕਿਊਮਿਨ ਟਾਈਪ 2 ਡਾਇਬਟੀਜ਼ ਦੇ ਇਲਾਜ ਵਿੱਚ ਫਾਇਦੇਮੰਦ ਹੈ। ਹਲਦੀ ਕੋਲੈਸਟ੍ਰੋਲ ਦੇ ਪੱਧਰ ਨੂੰ ਕੰਟਰੋਲ ਕਰਦੀ ਹੈ ਅਤੇ ਇਸ ਦੇ ਨਾਲ ਹੀ ਇਹ ਬਲੱਡ ਪ੍ਰੈਸ਼ਰ ਨੂੰ ਵੀ ਕੰਟਰੋਲ ਕਰਦੀ ਹੈ ਹਲਦੀ ਸਰੀਰ ਨੂੰ ਅਲਜ਼ਾਈਮਰ ਰੋਗ ਤੋਂ ਬਚਾਉਂਦੀ ਹੈ। ਹਲਦੀ ਵਿੱਚ ਚਮੜੀ ਨੂੰ ਗੋਰਾ ਅਤੇ ਚਮਕਦਾਰ ਬਣਾਉਣ ਦਾ ਗੁਣ ਹੁੰਦਾ ਹੈ।