ਸਭ ਜਾਣਦੇ ਹਨ ਕਿ ਸ਼ਰਾਬ ਦਾ ਨਸ਼ਾ ਮਨੁੱਖੀ ਸਰੀਰ ਲਈ ਬੇਹੱਦ ਹਾਨੀਕਾਰਕ ਹੈ ਪਰ ਫਿਰ ਵੀ ਲੋਕ ਸ਼ਰੇਆਮ ਸ਼ਰਾਬ ਪੀਂਦੇ ਹਨ। ਖੁਸ਼ੀ ਹੋਵੇ ਜਾਂ ਗ਼ਮੀ, ਬਹੁਤ ਸਾਰੇ ਲੋਕ ਸ਼ਰਾਬ ਦਾ ਹੀ ਸਹਾਰਾ ਲੈਂਦੇ ਹਨ