ਡੇਜ਼ੀ ਸ਼ਾਹ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਲਮਾਨ ਖਾਨ ਦੀ ਨਿਗਰਾਨੀ ਹੇਠ ਕੀਤੀ ਸੀ। ਅਦਾਕਾਰਾ ਨੂੰ ਫਿਲਮ 'ਜੈ ਹੋ' 'ਚ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ।