ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਅੱਜ ਭਲ੍ਹੇ ਹੀ ਸਿੱਧੂ ਸਾਡੇ ਵਿਚਕਾਰ ਨਹੀਂ ਹੈ, ਪਰ ਉਹ ਆਪਣੀ ਆਵਾਜ਼ ਰਾਹੀਂ ਦੁਨੀਆਂ ਭਰ ਵਿੱਚ ਜ਼ਿੰਦਾ ਹੈ।