ਡਾਇਬਟੀਜ਼ ਮਰੀਜ਼ ਰਾਤ ਦੇ ਖਾਣੇ 'ਚ ਇਨ੍ਹਾਂ ਚੀਜ਼ਾਂ ਨੂੰ ਜ਼ਰੂਰ ਕਰੋ ਸ਼ਾਮਲ

ਮਾੜੀ ਜੀਵਨ ਸ਼ੈਲੀ ਅਤੇ ਖੁਰਾਕ ਕਾਰਨ ਲੋਕਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਸ਼ੂਗਰ ਇੱਕ ਅਜਿਹੀ ਸਮੱਸਿਆ ਹੈ ਜਿਸ ਨਾਲ ਖੂਨ ਵਿੱਚ ਸ਼ੂਗਰ ਦਾ ਪੱਧਰ ਬਹੁਤ ਵੱਧ ਜਾਂਦਾ ਹੈ।

ਸ਼ੂਗਰ ਰੋਗੀਆਂ ਨੂੰ ਰਾਤ ਦੇ ਖਾਣੇ ਵਿੱਚ ਸੋਡੀਅਮ ਭਾਵ ਨਮਕ ਦੀ ਮਾਤਰਾ ਘੱਟ ਲੈਣੀ ਚਾਹੀਦੀ ਹੈ।

ਪਲੇਟ 'ਚ ਜ਼ਿਆਦਾ ਹਰੀਆਂ ਸਬਜ਼ੀਆਂ ਸ਼ਾਮਲ ਕਰੋ।

ਪਲੇਟ 'ਚ ਜ਼ਿਆਦਾ ਹਰੀਆਂ ਸਬਜ਼ੀਆਂ ਸ਼ਾਮਲ ਕਰੋ।

ਆਂਡੇ, ਫਲ ਅਤੇ ਡੇਅਰੀ ਉਤਪਾਦ ਗ੍ਰਿਲਡ ਚਿਕਨ, ਓਟਮੀਲ ਵਰਗੀਆਂ ਚੀਜ਼ਾਂ ਸ਼ਾਮਲ ਕਰ ਸਕਦੇ ਹੋ।

ਡਾਇਬਟੀਜ਼ ਦੇ ਮਰੀਜ਼ਾਂ ਨੂੰ ਰਾਤ ਦੇ ਖਾਣੇ ਵਿੱਚ ਫਾਈਬਰ ਦੀ ਜ਼ਿਆਦਾ ਮਾਤਰਾ ਲੈਣੀ ਚਾਹੀਦੀ ਹੈ

ਕਾਰਬੋਹਾਈਡਰੇਟ ਬਿਲਕੁਲ ਨਾ ਲਓ ਖਾਸ ਕਰਕੇ ਰਾਤ ਦੇ ਖਾਣੇ ਵਿੱਚ।