Diana Penty Photos: ਡਾਇਨਾ ਪੇਂਟੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਹੁਣ ਉਸ ਨੇ ਪ੍ਰਸ਼ੰਸਕਾਂ ਨੂੰ ਆਪਣੇ ਲੇਟੈਸਟ ਲੁੱਕ ਦੀ ਝਲਕ ਦਿਖਾਈ ਹੈ, ਜਿਸ 'ਤੇ ਲੋਕਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।