Diljit Dosanjh Birthday: ਪੰਜਾਬ ਦੇ ਰੌਕਸਟਾਰ ਦਿਲਜੀਤ ਦੋਸਾਂਝ ਅੱਜ ਆਪਣਾ 40ਵਾਂ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਦੀ ਦੁਨੀਆ ਭਰ 'ਚ ਬਹੁਤ ਵੱਡੀ ਫੈਨ ਫਾਲੋਇੰਗ ਹੈ।