ABP Sanjha


ਦਲਿਜੀਤ ਦੋਸਾਂਝ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਦਰਅਸਲ, ਦਿਲਜੀਤ ਪਿਛਲੇ ਲੰਬੇ ਸਮੇਂ ਤੋਂ ਆਪਣੀ ਐਲਬਮ 'ਗੋਸਟ' ਨੂੰ ਲੈਕੇ ਚਰਚਾ ਵਿੱਚ ਹਨ।


ABP Sanjha


ਹੁਣ ਦਿਲਜੀਤ ਨੇ ਫੈਨਜ਼ ਦਾ ਇੰਤਜ਼ਾਰ ਕਰਦਿਆਂ ਆਪਣੀ ਨਵੀਂ ਐਲਬਮ ਨੂੰ ਰਿਲੀਜ਼ ਕਰ ਦਿੱਤਾ ਹੈ। ਜੀ ਹਾਂ, ਬੀਤੇ ਦਿਨੀਂ ਐਲਬਮ ਦਾ ਪਹਿਲਾ ਗਾਣਾ ਰਿਲੀਜ਼ ਹੋਇਆ ਸੀ।


ABP Sanjha


ਹੁਣ ਦਿਲਜੀਤ ਦੀ ਐਲਬਮ ਦੇ ਸਾਰੇ ਗਾਣੇ ਰਿਲੀਜ਼ ਹੋ ਚੁੱਕੇ ਹਨ।


ABP Sanjha


ਇਸ ਬਾਰੇ ਦਿਲਜੀਤ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।


ABP Sanjha


ਦਿਲਜੀਤ ਨੇ ਆਪਣੀਆਂ ਕੁੱਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।


ABP Sanjha


ਜਿਨ੍ਹਾਂ ਵਿੱਚ ਦਿਲਜੀਤ ਕਾਫੀ ਹੈਂਡਸਮ ਨਜ਼ਰ ਆਂ ਰਹੇ ਹਨ।


ABP Sanjha


ਇਸ ਦੇ ਨਾਲ ਹੀ ਗਾਇਕ ਨੇ ਕੈਪਸ਼ਨ 'ਚ ਲਿਿਖਿਆ, 'ਗੋਸਟ ਐਲਬਮ ਰਿਲੀਜ਼ ਹੋ ਗਈ ਹੈ। ਤੁਹਾਡਾ ਮਨਪਸੰਦ ਗੀਤ ਕਿਹੜਾ ਹੈ?'


ABP Sanjha


ਦੱਸ ਦਈਏ ਕਿ ਦਿਲਜੀਤ ਦੋਸਾਂਝ ਦੀ ਇਹ ਐਲਬਮ ਪੂਰੀ ਦੁਨੀਆ ਵਿੱਚ ਰਿਲੀਜ਼ ਹੋਈ ਹੈ। ਇਸ ਐਲਬਮ ਦੇ ਗਾਣਿਆਂ ਦੀ ਵੀਡੀਓ ਯੂਟਿਊਬ ਤੇ ਮੌਜੂਦ ਹੈ।


ABP Sanjha


ਤੁਸੀਂ ਸਾਰੇ ਗਾਣੇ ਯੂਟਿੳਬ 'ਤੇ 'ਦਿਲਜੀਤ ਦੋਸਾਂਝ ਗੋਸਟ ਐਲਬਮ' () ਲਿਖ ਕੇ ਸਰਚ ਕਰ ਸਕਦੇ ਹੋ।


ABP Sanjha


ਇਸ ਤੋਂ ਇਲਾਵਾ ਦਿਲਜੀਤ ਦੀ ਐਲਬਮ ਯੂਟਿਊਬ ਮਿਊਜ਼ਿਕ, ਸਪੌਟੀਫਾਈ ਸਣੇ ਹੋਰ ਸਾਰੀਆਂ ਮਿਊਜ਼ਿਕ ਐਪਸ 'ਤੇ ਮੌਜੂਦ ਹੈ।