Diljit Dosanjh on Kangana Ranaut: ਦਿਲਜੀਤ ਦੋਸਾਂਝ ਪੰਜਾਬੀ ਸਿਨੇਮਾ ਜਗਤ ਦੇ ਟੌਪ ਸਿਤਾਰਿਆਂ ਵਿੱਚ ਗਿਣੇ ਜਾਂਦੇ ਹਨ। ਉਨ੍ਹਾਂ ਆਪਣੀ ਗਾਇਕੀ ਅਤੇ ਅਦਾਕਾਰੀ ਦਾ ਜਲਵਾ ਸਿਰਫ ਪੰਜਾਬੀ ਹੀ ਨਹੀਂ ਸਗੋਂ ਬਾਲੀਵੁੱਡ ਇੰਡਸਟਰੀ ਵਿੱਚ ਵੀ ਦਿਖਾਇਆ ਹੈ।