ਸਰਦੀਆਂ 'ਚ ਗਰਮ ਪਾਣੀ ਪੀਂਦੇ ਹੋ, ਤਾਂ ਤੁਹਾਨੂੰ ਇਸ ਦੀ ਸੀਮਾ ਤੈਅ ਕਰਨੀ ਚਾਹੀਦੀ ਹੈ। ਸੀਮਾ ਤੋਂ ਵੱਧ ਗਰਮ ਪਾਣੀ ਪੀਣਾ ਤੁਹਾਡੀ ਸਿਹਤ ਨੂੰ ਬਹੁਤ ਨੁਕਸਾਨ ਪਹੁੰਚਾ ਸਕਦਾ ਹੈ।