ਜ਼ਿਆਦਾ ਨਿੰਬੂ ਪਾਣੀ ਪੀਣ ਨਾਲ ਉਲਟੀ ਅਤੇ ਮਤਲੀ ਹੋ ਸਕਦੀ ਹੈ।

ਇਸ ਦੇ ਤੇਜ਼ਾਬ ਗੁਣਾਂ ਦੇ ਕਾਰਨ, ਨਿੰਬੂ ਪਾਣੀ ਜ਼ਿਆਦਾ ਪੀਣ ਨਾਲ ਬੈਕਟੀਰੀਆ ਦੀ ਸਮੱਸਿਆ ਵੀ ਹੋ ਸਕਦੀ ਹੈ।

ਜ਼ਿਆਦਾ ਮਾਤਰਾ 'ਚ ਨਿੰਬੂ ਪਾਣੀ ਪੀਣ ਨਾਲ ਜ਼ਖਮ ਨੂੰ ਠੀਕ ਹੋਣ 'ਚ ਸਮਾਂ ਲੱਗ ਸਕਦਾ ਹੈ।

ਜ਼ਿਆਦਾ ਮਾਤਰਾ 'ਚ ਨਿੰਬੂ ਪੀਣ ਨਾਲ ਮੁਹਾਸੇ ਦੀ ਸਮੱਸਿਆ ਹੋ ਸਕਦੀ ਹੈ।

ਗਲੇ ਵਿੱਚ ਖਰਾਸ਼ ਦੀ ਸਮੱਸਿਆ ਹੋ ਸਕਦੀ ਹੈ।

ਜ਼ਿਆਦਾ ਮਾਤਰਾ 'ਚ ਨਿੰਬੂ ਪਾਣੀ ਪੀਣ ਨਾਲ ਦਿਲ 'ਚ ਜਲਨ ਹੋ ਸਕਦੀ ਹੈ।

ਜ਼ਿਆਦਾ ਮਾਤਰਾ 'ਚ ਨਿੰਬੂ ਪਾਣੀ ਪੀਣ ਨਾਲ ਦਿਲ 'ਚ ਜਲਨ ਹੋ ਸਕਦੀ ਹੈ।

ਪੇਟ ਵਿੱਚ ਗੈਸ ਅਤੇ ਬਦਹਜ਼ਮੀ ਦੀ ਸਮੱਸਿਆ ਹੋ ਸਕਦੀ ਹੈ।

ਪੇਟ ਵਿੱਚ ਗੈਸ ਅਤੇ ਬਦਹਜ਼ਮੀ ਦੀ ਸਮੱਸਿਆ ਹੋ ਸਕਦੀ ਹੈ।

ਜ਼ਿਆਦਾ ਨਿੰਬੂ ਪਾਣੀ ਪੀਣ ਨਾਲ ਮਾਈਗ੍ਰੇਨ ਦੀ ਸਮੱਸਿਆ ਹੋ ਸਕਦੀ ਹੈ।

ਜ਼ਿਆਦਾ ਨਿੰਬੂ ਪਾਣੀ ਪੀਣ ਨਾਲ ਮਾਈਗ੍ਰੇਨ ਦੀ ਸਮੱਸਿਆ ਹੋ ਸਕਦੀ ਹੈ।

ਨਿੰਬੂ ਪਾਣੀ ਦੰਦਾਂ ਅਤੇ ਮਸੂੜਿਆਂ ਦੀ ਸਮੱਸਿਆ ਨੂੰ ਵਧਾ ਸਕਦਾ ਹੈ

ਨਿੰਬੂ ਪਾਣੀ ਦੰਦਾਂ ਅਤੇ ਮਸੂੜਿਆਂ ਦੀ ਸਮੱਸਿਆ ਨੂੰ ਵਧਾ ਸਕਦਾ ਹੈ