ਕੀ ਤੁਸੀਂ ਜਾਣਦੇ ਹੋ ਕਿ ਰੋਜ਼ਾਨਾ ਚੌਲ ਖਾਣ ਨਾਲ ਕਈ ਗੰਭੀਰ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ, ਜੇਕਰ ਨਹੀਂ ਤਾਂ ਅਸੀਂ ਦੱਸਦੇ ਹਾਂ।



ਜੇਕਰ ਡਾਕਟਰਾਂ ਦੀ ਮੰਨੀਏ ਤਾਂ ਚਿੱਟੇ ਚੌਲਾਂ ਦੀ ਬਜਾਏ ਭੂਰੇ ਚੌਲ ਜਾਂ ਲਾਲ ਚੌਲ ਦਾ ਸੇਵਨ ਕਰਨਾ ਫਾਇਦੇਮੰਦ ਹੁੰਦਾ ਹੈ, ਕਿਉਂਕਿ ਇਨ੍ਹਾਂ ਵਿੱਚ ਜ਼ਿਆਦਾ ਪੋਸ਼ਕ ਤੱਤ ਹੁੰਦੇ ਹਨ।



ਮੋਟਾਪਾ ਅਤੇ ਗਠੀਆ ਵਰਗੀਆਂ ਸਮੱਸਿਆਵਾਂ ਤੋਂ ਪੀੜਤ ਲੋਕਾਂ ਨੂੰ ਚੌਲਾਂ ਦਾ ਸੇਵਨ ਸੀਮਤ ਮਾਤਰਾ 'ਚ ਕਰਨਾ ਚਾਹੀਦਾ ਹੈ।



ਡਾਕਟਰਾਂ ਮੁਤਾਬਕ ਰੋਜ਼ਾਨਾ ਚਿੱਟੇ ਚੌਲ ਖਾਣ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ।



ਰੋਜ਼ਾਨਾ ਚੌਲ ਖਾਣ ਨਾਲ ਸਰੀਰ 'ਚ ਕੋਲੈਸਟ੍ਰਾਲ ਦੀ ਮਾਤਰਾ ਵਧ ਜਾਂਦੀ ਹੈ।



ਚੌਲਾਂ ਵਿੱਚ ਮੌਜੂਦ ਆਰਸੈਨਿਕ ਨਾਮ ਦਾ ਜ਼ਹਿਰੀਲਾ ਤੱਤ ਗੁਰਦਿਆਂ ਅਤੇ ਜਿਗਰ ਨੂੰ ਨੁਕਸਾਨ ਪਹੁੰਚਾਉਂਦਾ ਹੈ।



ਚੌਲਾਂ 'ਚ ਹਾਈ ਗਲਾਈਸੈਮਿਕ ਇੰਡੈਕਸ ਹੁੰਦਾ ਹੈ, ਜੋ ਬਲੱਡ ਸ਼ੂਗਰ ਨੂੰ ਵਧਾਉਂਦਾ ਹੈ।



ਚੌਲਾਂ 'ਚ ਮੌਜੂਦ ਫਾਈਟੇਟਸ ਅਤੇ ਪਿਊਰੀਨ ਵੀ ਸਰੀਰ ਨੂੰ ਨੁਕਸਾਨ ਪਹੁੰਚਾਉਂਦੇ ਹਨ।



Thanks for Reading. UP NEXT

ਕਦੋਂ ਨਹੀਂ ਖਾਣਾ ਚਾਹੀਦਾ ਦਹੀਂ, ਸਹੀ ਸਮਾਂ ਕਿਹੜਾ ?

View next story