ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ (PM Kisan Scheme) ਕਹਿੰਦੇ ਹਨ, ਜਿਸ ਦੇ ਤਹਿਤ 6000 ਰੁਪਏ ਦੀ ਸਹਾਇਤਾ ਰਾਸ਼ੀ ਸਾਲਾਨਾ ਕਰੋੜਾਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟਰਾਂਸਫਰ ਕੀਤੀ ਜਾਂਦੀ ਹੈ।