ਸਿਹਤਮੰਦ ਰਹਿਣ ਲਈ ਸਾਨੂੰ ਭਰਪੂਰ ਪਾਣੀ ਪੀਣਾ ਚਾਹੀਦਾ ਹੈ



ਹਰ ਵਿਅਕਤੀ ਨੂੰ ਰੋਜ਼ 2-3 ਲੀਟਰ ਤੱਕ ਪਾਣੀ ਪੀਣਾ ਚਾਹੀਦਾ ਹੈ



ਤੁਹਾਨੂੰ ਇਹ ਪਤਾ ਹੋਣਾ ਚਾਹੀਦਾ ਹੈ ਪਾਣੀ ਪੀਣ ਦਾ ਸਹੀ ਸਮਾਂ ਕਿਹੜਾ ਹੈ



ਕਈ ਲੋਕਾਂ ਨੂੰ ਖਾਣਾ ਖਾਣ ਦੇ ਦੌਰਾਨ ਪਾਣੀ ਪੀਣ ਦੀ ਆਦਤ ਹੁੰਦੀ ਹੈ



ਕੀ ਖਾਣਾ ਖਾਣ ਦੌਰਾਨ ਤੁਹਾਨੂੰ ਪਾਣੀ ਪੀਣਾ ਚਾਹੀਦਾ ਜਾਂ ਨਹੀਂ? ਆਓ ਜਾਣਦੇ ਹਾਂ



ਖਾਣਾ ਖਾਣ ਤੋਂ ਤੁਰੰਤ ਬਾਅਦ ਪਾਣੀ ਪੀਣ ਨਾਲ ਇਨ੍ਹਾਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ



ਪਾਚਨ ਨਾਲ ਜੁੜੀਆਂ ਸਮੱਸਿਆਵਾਂ



ਪੇਟ ਵਿੱਚ ਗੈਸ ਦੀ ਦਿੱਕਤ



ਸੀਨੇ ਵਿਚ ਜਲਨ ਹੋਣਾ



ਬਲੋਟਿੰਗ