ਅਸੀਂ ਸਾਰੇ ਚਾਹ ਪੀਣਾ ਪਸੰਦ ਕਰਦੇ ਹਾਂ। ਪਰ ਕੁਝ ਅਜਿਹੀਆਂ ਚੀਜ਼ਾਂ ਹਨ ਜੋ ਚਾਹ ਦੇ ਨਾਲ ਪੀਣ ਨਾਲ ਸਾਡੇ ਸਰੀਰ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ। ਆਓ ਜਾਣਦੇ ਹਾਂ ਇਨ੍ਹਾਂ ਚੀਜ਼ਾਂ ਬਾਰੇ