ਸਾਡੀ ਚਮੜੀ ਅਤੇ ਵਾਲਾਂ ਨੂੰ ਖੂਬਸੂਰਤ ਤੇ ਚਮਕਦਾਰ ਬਣਾਉਣ ''ਚ ਵਿਟਾਮਿਨ ਈ ਦਾ ਅਹਿਮ ਯੋਗਦਾਨ ਹੁੰਦਾ ਹੈ ਕਿਉਂਕਿ ਇਹ ਐਂਟੀ-ਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ।