ਇਨ੍ਹੀਂ ਦਿਨੀਂ ਉੱਤਰੀ ਭਾਰਤ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਇਸ ਮੌਸਮ 'ਚ ਪੇਟ ਦੀ ਬਿਮਾਰੀ ਤੋਂ ਲੈ ਕੇ ਸਕਿਨ ਇਨਫੈਕਸ਼ਨ ਦਾ ਖਤਰਾ ਵੱਧ ਜਾਂਦਾ ਹੈ।