ਲੋਕ ਸਰਦੀਆਂ ਵਿੱਚ ਪਾਣੀ ਘੱਟ ਪੀਂਦੇ ਹਨ। ਇਸ ਕਾਰਨ ਸਰੀਰ 'ਚ ਪਾਣੀ ਦੀ ਕਮੀ ਹੋਣ ਲੱਗਦੀ ਹੈ, ਜੋ ਕਿ ਸਿਹਤ ਲਈ ਬਹੁਤ ਹੀ ਜ਼ਿਆਦਾ ਹਾਨੀਕਾਰਕ ਹੈ ਅਤੇ ਬਾਅਦ 'ਚ ਕਈ ਬਿਮਾਰੀਆਂ ਦਾ ਕਾਰਨ ਬਣ ਜਾਂਦੀ ਹੈ।