Water after meal: ਪਾਣੀ ਸਾਡੀ ਸਿਹਤ ਲਈ ਬਹੁਤ ਜ਼ਰੂਰੀ ਹੈ, ਇਸ ਲਈ ਸਾਨੂੰ ਹਰ ਰੋਜ਼ ਲੋੜੀਂਦੀ ਮਾਤਰਾ ਵਿੱਚ ਪਾਣੀ ਪੀਣਾ ਚਾਹੀਦਾ ਹੈ। ਕਈ ਮਾਹਿਰਾਂ ਦਾ ਕਹਿਣਾ ਹੈ ਕਿ ਖਾਣਾ ਖਾਣ ਦੇ ਦੌਰਾਨ ਜਾਂ ਤੁਰੰਤ ਬਾਅਦ ਪਾਣੀ ਪੀਣਾ ਨੁਕਸਾਨਦੇਹ ਹੋ ਸਕਦਾ ਹੈ।