ਭਾਰਤੀ ਰਸੋਈ 'ਚ ਪਾਇਆ ਜਾਣ ਵਾਲਾ ਦੇਸੀ ਘਿਓ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਪਕਵਾਨਾਂ ਦਾ ਸਵਾਦ ਵਧਾਉਣ ਦੇ ਨਾਲ-ਨਾਲ ਇਸ ਵਿਚ ਉਹ ਸਾਰੇ ਗੁਣ ਹੁੰਦੇ ਹਨ ਜੋ ਸਰੀਰ ਦੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਦੇ ਹਨ।