ਜੇ ਸਰੀਰ ਵਿੱਚ ਪਿਊਰੀਨ ਦੀ ਮਾਤਰਾ ਬਹੁਤ ਜ਼ਿਆਦਾ ਵਧ ਜਾਂਦੀ ਹੈ ਤਾਂ ਕਿਡਨੀ ਇਸ ਨੂੰ ਫਿਲਟਰ ਕਰਨ ਦੇ ਸਮਰੱਥ ਹੋ ਜਾਂਦੀ ਹੈ। ਫਿਰ ਸਰੀਰ ਵਿੱਚ ਯੂਰਿਕ ਐਸਿਡ ਦੀ ਮਾਤਰਾ ਵੱਧ ਜਾਂਦੀ ਹੈ।