ਜ਼ਿਆਦਾ ਰੋਟੀ ਖਾਣ ਨਾਲ ਸਰੀਰ ਨੂੰ ਨੁਕਸਾਨ ਹੋ ਸਕਦਾ ਹੈ ਇਸ ਨਾਲ ਤੁਹਾਡਾ ਪਾਚਨ ਤੰਤਰ ਵੀ ਖ਼ਰਾਬ ਹੋ ਸਕਦਾ ਹੈ ਜ਼ਿਆਦਾ ਰੋਟੀ ਖਾਣ ਨਾਲ ਤੁਹਾਡਾ ਭਾਰ ਵੱਧ ਸਕਦਾ ਹੈ ਡਾਇਬਟੀਜ਼ ਦੇ ਲਈ ਖ਼ਤਰਨਾਕ ਹੋ ਸਕਦੀ ਹੈ ਸਰੀਰ ਵਿੱਚ ਵਿਟਾਮਿਨ ਅਤੇ ਮਿਨਰਲਸ ਦੀ ਕਮੀ ਹੋ ਸਕਦੀ ਹੈ ਜ਼ਿਆਦਾ ਰੋਟੀ ਖਾਣ ਨਾਲ ਪੇਟ ਵਿੱਚ ਗੈਸ ਬਣ ਸਕਦੀ ਹੈ ਇਸ ਨਾਲ ਪੇਟ ਦੀ ਤਕਲੀਫ ਵੱਧ ਸਕਦੀ ਹੈ ਤੁਸੀਂ ਥਕਾਵਟ ਮਹਿਸੂਸ ਕਰ ਸਕਦੇ ਹੋ ਵਿਟਾਮਿਨ, ਮਿਨਰਲ ਅਤੇ ਪ੍ਰੋਟੀਨ ਵਰਗੇ ਜ਼ਰੂਰੀ ਤੱਤਾਂ ਵਾਲੇ ਫੂਡਸ ਖਾਓ ਅੰਡਾ, ਦੁੱਧ ਅਤੇ ਦਾਲ ਨੂੰ ਡਾਈਟ ਵਿੱਚ ਸ਼ਾਮਲ ਕਰੋ