ਕਿਡਨੀ ਸਟੋਨ ਦੀ ਸਮੱਸਿਆ ਅੱਜਕੱਲ੍ਹ ਆਮ ਹੋ ਗਈ ਹੈ। ਕਿਉਂਕਿ ਦੁਨੀਆ ਭਰ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਸ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ।