ਸ਼ੂਗਰ ਇਕ ਅਜਿਹੀ ਖਤਰਨਾਕ ਬਿਮਾਰੀ ਹੈ, ਜਿਸ ਨੂੰ ਦਵਾਈਆਂ ਨਾਲ ਪੂਰੀ ਤਰ੍ਹਾਂ ਖਤਮ ਨਹੀਂ ਕੀਤਾ ਜਾ ਸਕਦਾ। ਇਸ ਲਈ ਸ਼ੂਗਰ ਦੇ ਮਰੀਜ਼ ਨੂੰ ਖਾਣ-ਪੀਣ ਵੱਲ ਵਿਸ਼ੇਸ਼ ਧਿਆਨ ਦੇਣਾ ਪੈਂਦਾ ਹੈ।