Don't Drink Milk: ਦੁੱਧ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਹ ਸਰੀਰ ਨੂੰ ਹਰ ਤਰ੍ਹਾਂ ਦੇ ਪੋਸ਼ਕ ਤੱਤ ਪ੍ਰਦਾਨ ਕਰਦਾ ਹੈ ਜਿਸ ਕਾਰਨ ਇਹ ਗੰਭੀਰ ਬਿਮਾਰੀਆਂ ਦਾ ਖਤਰਾ ਘੱਟ ਕਰਦਾ ਹੈ।