ਚਾਹ ਦੇ ਵਿੱਚ ਕੁੱਝ ਚੀਜ਼ਾਂ ਨੂੰ ਮਿਲਾ ਕੇ ਪੀਣ ਦੇ ਨਾਲ ਸਰਦੀਆਂ ਦੇ ਵਿੱਚ ਫਾਇਦਾ ਹੁੰਦਾ ਹੈ। ਪਰ ਦੂਜੇ ਪਾਸੇ ਜੇਕਰ ਚਾਹ ਦੇ ਨਾਲ ਕੁੱਝ ਚੀਜ਼ਾਂ ਦਾ ਸੇਵਨ ਕੀਤਾ ਜਾਵੇ ਤਾਂ ਇਹ ਨੁਕਸਾਨਦਾਇਕ ਵੀ ਹੋ ਸਕਦਾ ਹੈ।