ਜਿੱਥੇ ਬਰਸਾਤ ਦੇ ਮੌਸਮ ਵਿੱਚ ਗਰਮੀ ਤੋਂ ਰਾਹਤ ਮਿਲਦੀ ਹੈ। ਇਸ ਦੇ ਨਾਲ ਹੀ ਬੈਕਟੀਰੀਆ ਅਤੇ ਫੰਗਲ ਇਨਫੈਕਸ਼ਨ ਦਾ ਵੀ ਖਤਰਾ ਰਹਿੰਦਾ ਹੈ। ਬਰਸਾਤ ਦੇ ਮੌਸਮ ਵਿੱਚ ਸਮੁੰਦਰੀ ਭੋਜਨ ਤੋਂ ਦੂਰ ਰਹੋ ਕਿਉਂਕਿ ਇਹ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦਾ ਹੈ।