ਡੋਨਾਲ ਇਨ੍ਹੀਂ ਦਿਨੀਂ ਕਿਸੇ ਵੀ ਟੀਵੀ ਸ਼ੋਅ ਵਿੱਚ ਨਜ਼ਰ ਨਹੀਂ ਆ ਰਹੀ।

ਡੋਨਾਲ ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕਰਕੇ ਵਧਾਇਆ ਤਾਪਮਾਨ ।

ਡੋਨਾਲ ਗਲੈਮਰਸ ਲੁੱਕ ਨਾਲ ਸੋਸ਼ਲ ਮੀਡੀਆ 'ਤੇ ਲਾਈ ਅੱਗ ।

ਡੋਨਾਲ ਨੇ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਉਹ ਗ੍ਰੇ ਕਲਰ ਦਾ ਲਹਿੰਗਾ ਪਹਿਨੀ ਨਜ਼ਰ ਆ ਰਹੀ ਹੈ।

ਡੋਨਾਲ ਸਲੇਟੀ ਰੰਗ ਦੇ ਲਹਿੰਗੇ 'ਚ ਖੂਬਸੂਰਤ ਲੱਗ ਰਹੀ ਹੈ।

ਫੈਨਜ਼ ਇਨ੍ਹਾਂ ਤਸਵੀਰਾਂ ਤੋਂ ਨਜ਼ਰਾਂ ਨਹੀਂ ਹਟਾ ਪਾ ਰਹੇ।

ਅਭਿਨੇਤਰੀ ਦੁਆਰਾ ਸ਼ੇਅਰ ਕੀਤੀ ਫੋਟੋ ਸਕਿੰਟਾਂ ਵਿੱਚ ਹੋ ਜਾਂਦੀ ਵਾਇਰਲ।

ਡੋਨਾਲ ਨੇ ਬਿੱਗ ਬੌਸ ਤੋਂ ਬਾਅਦ ਸਭ ਤੋਂ ਵੱਧ ਪ੍ਰਸਿੱਧੀ ਹਾਸਲ ਕੀਤੀ ।

ਡੋਨਾਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਪੱਤਰਕਾਰ ਵਜੋਂ ਕੀਤੀ ਸੀ।