ਸੌਫ ਦਾ ਸੇਵਨ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ

ਅੱਖਾਂ ਤੇ ਪਾਚਨ ਤੰਤਰ ਨੂੰ ਵੀ ਠੀਕ ਰੱਖਦਾ ਹੈ

ਧੁੱਪ ਤੇ ਪ੍ਰਦੂਸ਼ਣ ਕਾਰਨ ਹੋਣ ਵਾਲੀਆਂ ਚਮੜੀ ਦੀਆਂ ਕਈ ਸਮੱਸਿਆਵਾਂ ਨੂੰ ਵੀ ਦੂਰ ਕਰਦਾ

ਸੌਂਫ ਵਿੱਚ ਵਿਟਾਮਿਨ ਕੇ, ਸੀ, ਏ, ਪੀ, ਪੋਟਾਸ਼ੀਅਮ, ਫਾਸਫੋਰਸ ਵਰਗੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ

ਪਾਚਨ ਸੰਬੰਧੀ ਸਮੱਸਿਆਵਾਂ

ਵਜ਼ਨ ਘਟਾਉਣ ਲਈ

ਸੌਂਫ ਵਿੱਚ ਵਿਟਾਮਿਨ ਏ ਪਾਇਆ ਜਾਂਦਾ ਹੈ

ਸੌਂਫ ਦੇ ਪਾਣੀ 'ਚ ਪੋਟਾਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ