ਸਰੀਰ ਨੂੰ ਗਰਮ ਰੱਖਣ ਅਤੇ ਮੌਸਮੀ ਬੀਮਾਰੀਆਂ ਤੋਂ ਬਚਣ ਲਈ ਸਰਦੀਆਂ 'ਚ ਸਰੀਰ ਨੂੰ ਅੰਦਰੂਨੀ ਤੌਰ 'ਤੇ ਗਰਮ ਰੱਖਣਾ ਵੀ ਜ਼ਰੂਰੀ ਹੈ।