ਜਿਨ੍ਹਾਂ ਲੋਕਾਂ ਨੂੰ ਅਕਸਰ ਜ਼ੁਕਾਮ ਅਤੇ ਖਾਂਸੀ ਜਲਦੀ ਹੋ ਜਾਂਦਾ ਹੈ, ਉਨ੍ਹਾਂ ਨੂੰ ਰੋਜ਼ਾਨਾ ਸੁੱਕੇ ਮੇਵੇ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਫ੍ਰਾਈ ਕੀਤੇ ਹੋ ਛੁਹਾਰੇ ਖਾਣ ਨਾਲ ਸਰੀਰ ਨੂੰ ਗਰਮੀ ਮਿਲਦੀ ਹੈ।