ਸਰਦੀਆਂ ਦੇ ਮੌਸਮ ਵਿੱਚ ਦਿਲ ਦੇ ਦੌਰੇ ਦਾ ਖ਼ਤਰਾ ਵੱਧ ਜਾਂਦਾ ਹੈ। ਅਜਿਹੇ 'ਚ ਕੁਝ ਸੁੱਕੇ ਮੇਵੇ ਫਾਇਦੇਮੰਦ ਹੁੰਦੇ ਹਨ ਪਰ ਇਨ੍ਹਾਂ ਨੂੰ ਸਹੀ ਮਾਤਰਾ 'ਚ ਖਾਣਾ ਬਹੁਤ ਜ਼ਰੂਰੀ ਹੈ।