ਸਰਦੀਆਂ 'ਚ ਜੇਕਰ ਤੁਸੀਂ ਆਪਣੇ ਸਰੀਰ ਨੂੰ ਅੰਦਰੋਂ ਗਰਮ ਰੱਖਣਾ ਚਾਹੁੰਦੇ ਹੋ ਤਾਂ ਤੁਸੀਂ ਆਪਣੀ ਖੁਰਾਕ 'ਚ ਸੁੱਕੇ ਮੇਵੇ ਨੂੰ ਸ਼ਾਮਲ ਕਰ ਸਕਦੇ ਹੋ।



ਬਦਾਮ, ਅਖਰੋਟ, ਕਾਜੂ ਤੇ ਪਿਸਤਾ ਵਰਗੇ ਸੁੱਕੇ ਮੇਵੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੇ ਹਨ, ਜੋ ਸਰੀਰ ਦੇ ਤਾਪਮਾਨ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੇ ਹਨ।



ਸਰੀਰ ਨੂੰ ਗਰਮ ਰੱਖਣ ’ਚ ਕਰਦਾ ਹੈ ਮਦਦ।
ਜ਼ੁਕਾਮ ਤੇ ਖੰਘ ਵਰਗੇ ਮਾੜੇ ਪ੍ਰਭਾਵਾਂ ਤੋਂ ਬਚ ਸਕਦੇ ਹੋ।
ਫੈਟੀ ਐਸਿਡ, ਵਿਟਾਮਿਨ ਤੇ ਖਣਿਜ ਵੀ ਊਰਜਾ ਪ੍ਰਦਾਨ ਕਰਦੇ ਹਨ।

ਗੁਣਾ ਨਾਲ ਭਰਪੂਰ ਕਾਜੂ ਖਾਣ ਨਾਲ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਮਿਲਦੀ ਹੈ।



ਸੌਗੀ ਫਾਈਬਰ ਨਾਲ ਭਰਪੂਰ ਹੁੰਦੀ ਹੈ। ਇਸ ਨਾਲ ਪਾਚਨ ਕਿਰੀਆ ਨੂੰ ਸੁਧਾਰਨ 'ਚ ਮਦਦ ਮਿਲਦੀ ਹੈ।



ਬਾਦਾਮ ਖਾਣ ਨਾਲ ਸਰੀਰ ਨੂੰ ਗਰਮੀ ਮਿਲਦੀ ਹੈ। ਬਲੱਡ ਪ੍ਰੈਸ਼ਰ ਅਤੇ ਖਰਾਬ ਕੋਲੇਸਟ੍ਰੋਲ ਨੂੰ ਘਟ ਕਰਨ 'ਚ ਮਦਦ ਮਿਲਦੀ ਹੈ।



ਇਸ ਨਾਲ ਕੋਲੇਸਟ੍ਰੋਲ ਨੂੰ ਘਟ ਕਰਨ 'ਚ ਮਦਦ ਮਿਲਦੀ ਹੈ ਅਤੇ ਦਿਲ ਸਿਹਤਮੰਦ ਰਹਿੰਦਾ ਹੈ।