ਭਿਉਂ ਹੋਏ ਕਾਲੇ ਛੋਲੇ ਖਾਣਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਛੋਲਿਆਂ ਦੇ ਵਿੱਚ ਪ੍ਰੋਟੀਨ, ਫਾਈਬਰ, ਕੈਲਸ਼ੀਅਮ ਅਤੇ ਸੋਡੀਅਮ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ ।