ਸਰਦੀ ਦੇ ਮੌਸਮ ਵਿੱਚ ਸਾਨੂੰ ਅਕਸਰ ਜ਼ੁਕਾਮ, ਖੰਘ, ਇਨਫੈਕਸ਼ਨ ਅਤੇ ਹੋਰ ਕਈ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰ ਆਪਣੀ ਖਾਣ-ਪੀਣ ਦੀਆਂ ਆਦਤਾਂ ਨੂੰ ਸੁਧਾਰ ਕੇ ਇਨ੍ਹਾਂ ਤੋਂ ਬਚਿਆ ਜਾ ਸਕਦਾ ਹੈ।