ਸਰਦੀਆਂ ਦੇ ਮੌਸਮ 'ਚ ਸਰੀਰ ਦੀ ਇਮਿਊਨਿਟੀ ਨੂੰ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ। ਜਿਸ ਕਰਕੇ ਇਸ ਮੌਸਮ 'ਚ ਲੱਸਣ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ।