ਆਂਵਲਾ ਵਿਟਾਮਿਨ-ਸੀ ਨਾਲ ਭਰਪੂਰ ਹੁੰਦਾ ਹੈ



ਇਹ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ



ਇਸ ਨੂੰ ਖਾਣ ਨਾਲ ਇਮਿਊਨਿਟੀ ਵਧਦੀ ਹੈ



ਇਹ ਚਮੜੀ ਨੂੰ ਚਮਕਦਾਰ ਬਣਾਉਂਦਾ ਹੈ



ਖੂਨ ਨੂੰ ਸ਼ੁੱਧ ਕਰਦਾ ਹੈ



ਅੱਖਾਂ ਦੀ ਰੋਸ਼ਨੀ 'ਚ ਸੁਧਾਰ ਕਰਦਾ ਹੈ



ਐਸੀਡਿਟੀ ਤੋਂ ਰਾਹਤ ਦਿਵਾਉਂਦਾ ਹੈ



ਸ਼ੂਗਰ ਰੋਗੀਆਂ ਲਈ ਫਾਇਦੇਮੰਦ ਹੈ



ਜ਼ੁਕਾਮ ਅਤੇ ਖਾਂਸੀ ਨੂੰ ਜਲਦੀ ਠੀਕ ਕਰ ਸਕਦਾ ਹੈ



ਵਾਲਾਂ ਦਾ ਝੜਨਾ ਘੱਟ ਹੁੰਦਾ ਹੈ