ਗੁੜ ਦਾ ਸੇਵਨ ਕਰਨ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ ਇਹ ਸਰੀਰ ਨੂੰ ਕਈ ਤਰ੍ਹਾਂ ਦੇ ਪੋਸ਼ਕ ਤੱਤਾਂ ਨਾਲ ਭਰਪੂਰ ਰੱਖਦਾ ਹੈ ਖਾਣਾ ਖਾਣ ਤੋਂ ਬਾਅਦ ਗੁੜ ਖਾਣ ਨਾਲ ਸਰੀਰ ਨੂੰ ਹੁੰਦੇ ਇਹ ਫਾਇਦੇ ਇਮਿਊਨਿਟੀ ਮਜ਼ਬੂਤ ਬਣਾਏ ਭਾਰ ਘਟਾਉਣ ਵਿੱਚ ਮਦਦ ਕਰੇ ਪਾਚਨ ਤੰਤਰ ਮਜ਼ਬੂਤ ਬਣਾਏ ਬਲੱਡ ਪ੍ਰੈਸ਼ਰ ਕਾਬੂ ਕਰੇ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਪਰ ਜ਼ਿਆਦਾ ਵੀ ਗੁੜ ਨਹੀਂ ਖਾਣਾ ਚਾਹੀਦਾ