ਸਰੀਰ ਨੂੰ ਠੰਡ ਤੋਂ ਬਚਾਉਣ ਲਈ ਅਤੇ ਮੌਸਮੀ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਲਈ ਚੰਗੀ ਖੁਰਾਕ ਦੀ ਜ਼ਰੂਰਤ ਹੁੰਦੀ ਹੈ। ਜਿਸ ਵਿੱਚੋਂ ਆਟੇ ਵਾਲੀ ਪੰਜੀਰੀ ਵੀ ਇੱਕ ਹੈ।