ਸਾਬੂਦਾਣਾ ਖਾਣ ਨਾਲ ਸਰੀਰ ਦਾ ਭਾਰ ਵਧਦਾ ਹੈ। ਇਸ 'ਚ ਕਾਰਬੋਹਾਈਡ੍ਰੇਟਸ ਅਤੇ ਕੈਲੋਰੀ ਦੀ ਚੰਗੀ ਮਾਤਰਾ ਹੁੰਦੀ ਹੈ, ਜੋ ਭਾਰ ਵਧਾਉਣ 'ਚ ਮਦਦਗਾਰ ਹੁੰਦੀ ਹੈ।



ਰੋਜ਼ਾਨਾ ਸਾਬੂਦਾਣਾ ਖਾਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਇਸ ਵਿੱਚ ਕੈਲਸ਼ੀਅਮ ਅਤੇ ਮੈਗਨੀਸ਼ੀਅਮ ਦੀ ਚੰਗੀ ਮਾਤਰਾ ਹੁੰਦੀ ਹੈ ਜੋ ਹੱਡੀਆਂ ਦੇ ਵਿਕਾਸ ਅਤੇ ਮਜ਼ਬੂਤੀ ਨੂੰ ਵਧਾਉਂਦੀ ਹੈ।



ਸਾਬੂਦਾਣਾ ਫਾਈਬਰ, ਫਾਸਫੋਰਸ, ਪੋਟਾਸ਼ੀਅਮ ਅਤੇ ਫਾਸਫੋਰਸ ਦਾ ਬਹੁਤ ਵਧੀਆ ਸਰੋਤ ਹੈ ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦਾ ਹੈ।



ਸਾਬੂਦਾਣਾ ਦਿਮਾਗ ਦੇ ਰੋਗਾਂ ਨੂੰ ਦੂਰ ਕਰਨ 'ਚ ਵੀ ਕਾਰਗਰ ਹੈ।



ਇਸ 'ਚ ਪ੍ਰੋਟੀਨ ਕਾਫੀ ਮਾਤਰਾ 'ਚ ਪਾਇਆ ਜਾਂਦਾ ਹੈ। ਇਹ ਸ਼ਾਕਾਹਾਰੀ ਲੋਕਾਂ ਲਈ ਪ੍ਰੋਟੀਨ ਦਾ ਚੰਗਾ ਸਰੋਤ ਹੈ।



ਸਾਬੂਦਾਣਾ ਪਾਚਨ ਕਿਰਿਆ ਨੂੰ ਸੁਧਾਰਦਾ ਹੈ ਅਤੇ ਗੈਸ, ਬਦਹਜ਼ਮੀ ਆਦਿ ਸਮੱਸਿਆਵਾਂ ਤੋਂ ਵੀ ਰਾਹਤ ਦਿੰਦਾ ਹੈ।



ਸਬਜ਼ੀਆਂ ਅਤੇ ਮੂੰਗਫਲੀ ਦੇ ਨਾਲ ਸਾਬੂਦਾਣਾ ਖਿਚੜੀ ਗਰਭਵਤੀ ਔਰਤਾਂ ਲਈ ਇੱਕ ਵਧੀਆ ਸਿਹਤਮੰਦ ਭੋਜਨ ਵਿਕਲਪ ਹੈ