: ਵਿਟਾਮਿਨ ਸੀ ਤੁਹਾਡੇ ਸਰੀਰ ਲਈ ਬਹੁਤ ਜ਼ਰੂਰੀ ਹੈ। ਇਹ ਪੌਸ਼ਟਿਕ ਤੱਤ ਨਾ ਸਿਰਫ਼ ਇਮਿਊਨ ਸਿਸਟਮ ਨੂੰ ਮਜ਼ਬੂਤਕਰਨ ਵਿੱਚ ਮਦਦ ਕਰਦਾ ਹੈ ਸਗੋਂ ਚਮੜੀ ਅਤੇ ਵਾਲਾਂ ਨੂੰ ਸਿਹਤਮੰਦ ਰੱਖਣ ਵਿੱਚ ਵੀ ਮਦਦ ਕਰਦਾ ਹੈ।