Health Care Tips : ਬਦਲਦੇ ਮੌਸਮ ਵਿੱਚ ਸਾਨੂੰ ਸਿਹਤ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ। ਕਿਉਂਕਿ ਅਜਿਹੀ ਸਥਿਤੀ ਵਿੱਚ ਸਾਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਤੁਸੀਂ ਘਰ ਦੇ ਬਜ਼ੁਰਗਾਂ ਤੋਂ ਸੁਣਿਆ ਹੋਵੇਗਾ ਕਿ ਗਰਮੀਆਂ ਵਿੱਚ ਪਿਆਜ਼ ਜ਼ਰੂਰ ਖਾਣਾ ਚਾਹੀਦਾ ਹੈ।