ਸਿੱਖਿਆ ਵਿਭਾਗ ਵੱਲੋਂ ਸਕੂਲ ਪ੍ਰਬੰਧਕ ਕਮੇਟੀਆਂ ਦੇ ਗਠਨ ਲਈ ਨਿਯਮ ਤਿਆਰ ਕਰ ਲਏ ਗਏ ਹਨ। ਇਸ ਤਹਿਤ ਸਰਕਾਰੀ ਸਕੂਲਾਂ ਵਿੱਚ 14 ਮੈਂਬਰੀ ਕਮੇਟੀਆਂ ਬਣਾਈਆਂ ਜਾਣਗੀਆਂ।