Punjab Holiday in Schools: ਵਿਦਿਆਰਥੀਆਂ-ਸਰਕਾਰੀ ਕਰਮਚਾਰੀਆਂ ਦੀਆਂ ਮੌਜਾਂ ਲੱਗਣ ਵਾਲੀਆਂ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਲਗਾਤਾਰ ਤਿੰਨ ਦਿਨਾਂ ਦੀਆਂ ਛੁੱਟੀਆਂ ਨਾਲ ਸਕੂਲੀ ਵਿਦਿਆਰਥੀ-ਮੁਲਾਜ਼ਮਾਂ ਨੂੰ ਘੁੰਮਣ ਦਾ ਮੌਕਾ ਮਿਲੇਗਾ।