ਇੱਕ ਪਾਸੇ ਜਿੱਥੇ ਦੇਸ਼ ਭਿਆਨਕ ਗਰਮੀ ਨਾਲ ਜੂਝ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਕਈ ਸੂਬੇ ਭਾਰੀ ਮੀਂਹ ਦੀ ਮਾਰ ਝੱਲ ਰਹੇ ਹਨ। ਜਿਸ ਕਰਕੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਕਰਕੇ ਹੜ੍ਹ ਆਏ ਹੋਏ ਹਨ।