10th-12th Result: 10ਵੀਂ-12ਵੀਂ ਬੋਰਡ ਦੇ ਵਿਦਿਆਰਥੀਆਂ ਦੇ ਨਤੀਜਿਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਦੇ 10ਵੀਂ ਅਤੇ 12ਵੀਂ ਦੇ ਨਤੀਜੇ ਕੱਲ੍ਹ ਐਲਾਨੇ ਜਾ ਸਕਦੇ ਹਨ।